ਕੇਂਦਰ ਸਰਕਾਰ ਨੇ ਦੋ ਕਰੋੜ ਰੁਪਏ ਤੱਕ ਦੇ ਕਰਜ਼ਿਆਂ ‘ਤੇ ਵਿਆਜ ’ਤੇ ਵਿਆਜ ਮੁਆਫ਼ ਕਰਨ ਦਾ ਕੀਤਾ ਐਲਾਨ
‘ਦ ਖ਼ਾਲਸ ਬਿਊਰੋ :- ਤਿਉਹਾਰਾਂ ਦੇ ਮੌਸਮ ਦੀ ਸ਼ੁਰੂਆਤ ਵੇਲੇ ਕਰਜ਼ਾ ਲੈਣ ਵਾਲਿਆਂ ਨੂੰ ਰਾਹਤ ਦੇਣ ਲਈ ਸਰਕਾਰ ਨੇ ਕੱਲ੍ਹ ਦੇਰ ਰਾਤ ਨੂੰ ਦੋ ਕਰੋੜ ਰੁਪਏ ਤੱਕ ਦੇ ਕਰਜ਼ਿਆਂ ਉੱਤੇ ਵਿਆਜ ’ਤੇ ਵਿਆਜ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਵਿੱਤੀ ਸੇਵਾਵਾਂ ਵਿਭਾਗ ਦਾ ਫ਼ੈਸਲਾ ਸੁਪਰੀਮ ਕੋਰਟ ਦੇ ਵਿਆਜ ਮੁਆਫੀ ਸਕੀਮ ਨੂੰ ਲਾਗੂ ਕਰਨ ਦੇ ਨਿਰਦੇਸ਼