ਜਗਦੀਸ਼ ਭੋਲਾ ਦੋਸ਼ੀ ਕਰਾਰ, ਇੰਨੇ ਸਾਲ ਜੇਲ੍ਹ ‘ਚ ਰਹਿਣਗੇ
6 ਹਜ਼ਾਰ ਕਰੋੜ ਦੇ ਡਰੱਗ ਰੈਕਟ ਮਾਮਲੇ ਵਿੱਚ ਈ.ਡੀ ਦੀ ਅਦਾਲਤ (ED Court) ਨੇ ਜਗਦੀਸ਼ ਭੋਲਾ (Jagdish Bhola) ਸਮੇਤ 17 ਹੋਰ ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਨੀ ਲਾਡਰਿੰਗ ਕੇਸ ਵਿੱਚ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਜਗਦੀਸ਼ ਭੋਲਾ ਦੇ ਨਾਲ ਮਨਪ੍ਰੀਤ, ਸੁਖਰਾਜ, ਸੁਖਜੀਤ ਸ਼ੁਕਲਾ, ਮਨਿੰਦਰ, ਦਵਿੰਦਰ ਸਿੰਘ