ED ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਖ਼ਿਲਾਫ਼ 7000 ਪੰਨਿਆਂ ਦੀ ਚਾਰਜਸ਼ੀਟ ਕੀਤੀ ਦਾਇਰ
‘ਦ ਖ਼ਾਲਸ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਮੁੰਬਈ ਦੀ ਪੀਐੱਮਐੱਲਏ ਅਦਾਲਤ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਇੱਕ ਪੂਰਕ ਚਾਰਜਸ਼ੀਟ ਦਾਇਰ ਕੀਤੀ, ਜਿਸ ਵਿੱਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ…