ਚੰਨੀ ਦੇ ਭਤੀਜੇ ਖ਼ਿਲਾਫ਼ ਐਕਸ਼ਨ ‘ਚ ED
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਅਤੇ ਉਸ ਦੇ ਸਹਿਯੋਗੀ ਕੁਦਰਤਦੀਪ ਸਿੰਘ ਖਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਕ ਈਡੀ ਵੱਲੋਂ ਪੀਐੱਮਐੱਲਏ ਦੇ ਵਿਸ਼ੇਸ਼ ਜੱਜ ਰੁਪਿੰਦਰਜੀਤ ਚਹਿਲ ਦੀ ਅਦਾਲਤ ‘ਚ