ਈਡੀ ਜਲੰਧਰ ਨੇ ਸਾਬਕਾ ਸਬ-ਪੋਸਟਮਾਸਟਰ ਦੀ ਜਾਇਦਾਦ ਕੀਤੀ ਕੁਰਕ
ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਬਕਾ ਸਬ ਪੋਸਟਮਾਸਟਰ (ਦਖਣੀ ਗੇਟ ਨਕੋਦਰ ਸਬ ਆਫਿਸ) ਸੰਜੀਵ ਕੁਮਾਰ ਦੀਆਂ 42 ਲੱਖ ਰੁਪਏ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਇਹ ਜਾਣਕਾਰੀ ਜਲੰਧਰ ਈਡੀ ਵੱਲੋਂ ਸਾਂਝੀ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਜਲੰਧਰ ਨੇ ਕਿਹਾ ਕਿ ਸੰਦੀਪ ਕੁਮਾਰ ਤੋਂ ਵਿੱਤੀ ਧੋਖਾਧੜੀ ਦੇ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ