ਭੁਪੇਸ਼ ਬਘੇਲ ਦੇ ਪੁੱਤਰ ਦੇ ਘਰ ED ਨੇ ਕੀਤੀ ਛਾਪੇਮਾਰੀ
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪੇਸ਼ ਬਘੇਲ (Bhupesh Baghel’s son’s house ) ਦੇ ਪੁੱਤਰ ਚੈਤੰਨਿਆ ਦੇ ਘਰ ਛਾਪਾ ਮਾਰਿਆ ਹੈ। ਭਿਲਾਈ ਸਥਿਤ ਚੈਤੰਨਿਆ ਦੇ ਘਰ ‘ਤੇ ਛਾਪਾ ਮਾਰਿਆ ਗਿਆ ਹੈ। ਛੱਤੀਸਗੜ੍ਹ ਵਿੱਚ ਲਗਭਗ 14 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਅੱਜ ਸਵੇਰੇ, ਈਡੀ ਦੀਆਂ ਟੀਮਾਂ ਚੈਤੰਨਿਆ ਦੇ