ED raid

ED raid

Punjab

ਮੁਹਾਲੀ GMADA ਦਫ਼ਤਰ ’ਚ ਖ਼ਤਮ ਹੋਈ ED ਦੀ ਰੇਡ

ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿਖੇ GMADA ਦਫ਼ਤਰ ਬਾਹਰ ਪ੍ਰਦਰਸ਼ਨ ਕਰਨ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਚੱਲ ਰਹੀਆਂ ਈਡੀ ਦੀਆਂ ਛਾਪੇਮਾਰੀਆਂ ਲਗਭਗ 48 ਘੰਟਿਆਂ ਬਾਅਦ ਖ਼ਤਮ ਹੋ ਗਈਆਂ ਹਨ। ਈਡੀ ਟੀਮਾਂ ਮੋਹਾਲੀ ਸਥਿਤ ਜੀਐਮਏਡੀਏ ਹੈੱਡਕੁਆਰਟਰ ਤੋਂ ਪੰਜ-ਛੇ ਵਾਹਨਾਂ ਵਿੱਚ ਰਵਾਨਾ ਹੋ ਗਈਆਂ ਅਤੇ ਆਪਣੇ ਨਾਲ ਕਈ ਮਹੱਤਵਪੂਰਨ ਦਸਤਾਵੇਜ਼ ਲੈ ਗਈਆਂ। ਹਾਲਾਂਕਿ ਏਜੰਸੀ ਨੇ ਛਾਪੇਮਾਰੀ

Read More
Punjab

ਮੰਤਰੀ ਸੰਜੀਵ ਅਰੋੜਾ ਦੇ ਘਰ ਮੁੜ ED ਦੀ ਰੇਡ, ਕਰੀਬ 20 ਗੱਡੀਆਂ ਨਾਲ ਪਹੁੰਚੇ ਈਡੀ ਦੇ ਅਧਿਕਾਰੀ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਉੱਤੇ ਵੱਡਾ ਛਾਪਾ ਮਾਰਿਆ ਹੈ। ਈਡੀ ਟੀਮਾਂ ਨੇ ਚੰਡੀਗੜ੍ਹ ਵਿਚ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼, ਦਿੱਲੀ ਅਤੇ ਗੁਰੂਗ੍ਰਾਮ ਵਿਚ ਉਨ੍ਹਾਂ ਦੀਆਂ ਨਿੱਜੀ ਜਾਇਦਾਦਾਂ ਉੱਤੇ ਤਲਾਸ਼ੀ ਲਈ। ਚੰਡੀਗੜ੍ਹ ਦੇ ਸੈਕਟਰ-2 ਵਿਚ ਮੰਤਰੀ ਦੀ ਰਿਹਾਇਸ਼ ਉੱਤੇ

Read More
Punjab

ਮੁਅੱਤਲ ਡੀ.ਆਈ.ਜੀ. ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਘਰ ਤੇ ਫ਼ਾਰਮ ਹਾਊਸ ’ਤੇ ED ਵਲੋਂ ਛਾਪੇਮਾਰੀ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਸਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪਾ ਮਾਰਿਆ ਹੈ। ਈਡੀ ਉਸ ਵਿਰੁੱਧ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) 2002 ਤਹਿਤ ਤਲਾਸ਼ੀ ਲੈ ਰਹੀ ਹੈ। ਈਡੀ ਨੇ ਪੀਐਮਐਲਏ ਦੀ ਧਾਰਾ 17 ਤਹਿਤ

Read More
Punjab

‘ਆਪ’ ਦੇ ਇੱਕ ਹੋਰ ਲੀਡਰ ਦੇ ਘਰ ED ਦਾ ਛਾਪਾ, ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਵਲੋਂ ਕੀਤੀ ਗਈ ਛਾਪੇਮਾਰੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪਾ ਮਾਰਿਆ ਹੈ। ਅੱਜ ਸਵੇਰੇ ਈਡੀ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ ਅਤੇ ਬਾਹਰ ਕੇਂਦਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ। ਮੰਤਰੀ ਦੇ ਘਰ ਤੋਂ ਇਲਾਵਾ ਹੋਰ ਥਾਵਾਂ ‘ਤੇ ਵੀ ਛਾਪੇਮਾਰੀ ਚੱਲ ਰਹੀ ਹੈ। ਸੂਤਰਾਂ ਅਨੁਸਾਰ, ਘਰੋਂ ਕਿਸੇ ਨੂੰ ਅੰਦਰ

Read More
India

ਭੁਪੇਸ਼ ਬਘੇਲ ਦੇ ਪੁੱਤਰ ਦੇ ਘਰ ED ਨੇ ਕੀਤੀ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪੇਸ਼ ਬਘੇਲ (Bhupesh Baghel’s son’s house )  ਦੇ ਪੁੱਤਰ ਚੈਤੰਨਿਆ ਦੇ ਘਰ ਛਾਪਾ ਮਾਰਿਆ ਹੈ। ਭਿਲਾਈ ਸਥਿਤ ਚੈਤੰਨਿਆ ਦੇ ਘਰ ‘ਤੇ ਛਾਪਾ ਮਾਰਿਆ ਗਿਆ ਹੈ। ਛੱਤੀਸਗੜ੍ਹ ਵਿੱਚ ਲਗਭਗ 14 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਅੱਜ ਸਵੇਰੇ, ਈਡੀ ਦੀਆਂ ਟੀਮਾਂ ਚੈਤੰਨਿਆ ਦੇ

Read More
Punjab

ਇਮੀਗ੍ਰੇਸ਼ਨ ਕੰਪਨੀਆਂ ‘ਤੇ ਈਡੀ ਦੇ ਛਾਪੇ: ਇਤਰਾਜ਼ਯੋਗ ਦਸਤਾਵੇਜ਼, ਡਿਜੀਟਲ ਡਿਵਾਈਸ ਸਮੇਤ 19 ਲੱਖ ਰੁਪਏ ਦੀ ਨਕਦੀ ਬਰਾਮਦ

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਤੋਂ ਬਾਅਦ ਸਰਕਾਰ ਦਾ ਗੈਰ ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ਦੇ ਖ਼ਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਦੌਰਾਨ ਜਲੰਧਰ ਈਡੀ ਨੇ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਕਾਰਵਾਈ ਕੀਤੀ ਹੈ। ਈਡੀ ਟੀਮਾਂ ਨੇ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ, ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ ਅਤੇ ਇਨਫੋਵਿਜ਼ ਸਾਫਟਵੇਅਰ ਸਲਿਊਸ਼ਨਜ਼ ਅਤੇ ਹੋਰਾਂ ਨਾਲ

Read More
India Punjab

179.28 ਕਰੋੜ ਦੇ ਬੈਂਕ ਫਰਾਡ ‘ਚ ED ਦੀ ਕਾਰਵਾਈ, ਚੰਡੀਗੜ੍ਹ, ਪੰਚਕੂਲਾ ਤੇ ਬੱਦੀ ਸਮੇਤ 11 ਥਾਵਾਂ ‘ਤੇ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਨੇ 179.28 ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਮਾਮਲੇ ਵਿੱਚ ਚੰਡੀਗੜ੍ਹ, ਮੋਹਾਲੀ, ਅੰਮ੍ਰਿਤਸਰ, ਪੰਚਕੂਲਾ, ਬੱਦੀ, ਗੁਜਰਾਤ ਸਮੇਤ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਸਮੇਂ ਦੌਰਾਨ, ਈਡੀ ਦੀ ਟੀਮ ਨੇ ਵੱਖ-ਵੱਖ ਅਪਰਾਧਿਕ ਦਸਤਾਵੇਜ਼, ਡਿਜੀਟਲ ਉਪਕਰਣ ਅਤੇ 3 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ

Read More
Punjab

ਲੁਧਿਆਣਾ ‘ਚ ‘ਆਪ’ ਸੰਸਦ ਮੈਂਬਰ ਦੇ ਘਰ ‘ਤੇ ਈਡੀ ਦੀ ਰੇਡ

ਲੁਧਿਆਣਾ : ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਦੇ ਠਿਕਾਣਿਆਂ ’ਤੇ ਅੱਜ ਸਵੇਰੇ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਸਵੇਰੇ 8.00 ਵਜੇ ਸ਼ੁਰੂ ਹੋਈ ਜੋ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅਰੋੜਾ ਪ੍ਰਾਪਰਟੀ ਦੇ ਵੱਡੇ ਕਾਰੋਬਾਰੀ ਹਨ ਤੇ ਇਸੇ ਸਬੰਧ ਵਿਚ ਛਾਪੇਮਾਰੀ ਕੀਤੀ ਗਈ ਹੈ। ਫਿਲਹਾਲ

Read More
Punjab

ਸਾਬਕਾ ਆਈਏਐਸ ਅਧਿਕਾਰੀ ਦੇ ਘਰ ਈਡੀ ਦੀ ਰੇਡ, ਕਰੋੜਾਂ ਦੀ ਨਕਦੀ ਅਤੇ ਹੀਰੇ ਅਤੇ ਗਹਿਣੇ ਬਰਾਮਦ

ਚੰਡੀਗੜ੍ਹ :  ਈਡੀ ਨੇ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਜੁੜੇ ਇੱਕ ਪ੍ਰੋਜੈਕਟ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ਸਥਿਤ ਸੇਵਾਮੁਕਤ ਅਧਿਕਾਰੀ ਅਤੇ ਨੋਇਡਾ ਅਥਾਰਟੀ ਦੇ ਸਾਬਕਾ ਸੀਈਓ ਮਹਿੰਦਰ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਹੈ। ਛਾਪੇਮਾਰੀ ਦੌਰਾਨ ਉਸ ਦੇ ਘਰ ਤੋਂ 1 ਕਰੋੜ ਰੁਪਏ ਦੀ ਨਕਦੀ, 12 ਕਰੋੜ ਰੁਪਏ ਦੇ ਹੀਰੇ, 7

Read More