ED raid

ED raid

India Punjab

ਆਯੂਸ਼ਮਾਨ ਭਾਰਤ ਯੋਜਨਾ ਨੂੰ ਲੈ ਕੇ ਈ.ਡੀ ਦੀ ਵੱਡੀ ਕਾਰਵਾਈ, ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ

ਈ.ਡੀ (ED) ਵੱਲੋਂ ਵੱਡੀ ਕਾਰਵਾਈ ਕਰਦਿਆਂ ਹੋਇਆਂ ਦਿੱਲੀ, ਚੰਡੀਗੜ੍ਹ, ਪੰਜਾਬ, ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹੇ- ਕਾਂਗੜਾ, ਊਨਾ, ਸ਼ਿਮਲਾ, ਮੰਡੀ, ਕੁੱਲੂ ਵਿੱਚ 19 ਸਥਾਨਾਂ ‘ਤੇ ਤਲਾਸ਼ੀ ਅਭਿਆਨ ਚਲਾਇਆ ਹੈ। ਈ.ਡੀ ਨੇ ਇਹ ਕਾਰਵਾਈ ਜਾਅਲੀ ਆਯੁਸ਼ਮਾਨ ਭਾਰਤ AB_PMJAY ID ਕਾਰਡ ਬਣਾਉਣ ਅਤੇ ਕਈਆਂ ਦੇ ਖਿਲਾਫ ਯੋਜਨਾ ਦੀ ਉਲੰਘਣਾ ਕਰਨ ਕਰਕੇ ਕੀਤੀ ਹੈ। ਈ.ਡੀ ਵੱਲੋਂ 40 ਵਾਹਨਾਂ ’ਚ 150

Read More
India

ਹਰਿਆਣਾ ’ਚ ED ਦੀ ਵੱਡੀ ਕਾਰਵਾਈ, ਕਾਂਗਰਸੀ MLA ਸੁਰਿੰਦਰ ਪੰਵਾਰ ਗ੍ਰਿਫ਼ਤਾਰ

ਸੋਨੀਪਤ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਰਿਆਣਾ ਵਿੱਚ ਵੱਡੀ ਕਾਰਵਾਈ ਕੀਤੀ ਹੈ। ਜਾਂਚ ਏਜੰਸੀ ਨੇ ਅੱਜ ਸ਼ਨੀਵਾਰ (20 ਜੁਲਾਈ 2024) ਨੂੰ ਸੋਨੀਪਤ ਤੋਂ ਕਾਂਗਰਸ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਈਡੀ ਨੇ ਪੰਵਾਰ ਖ਼ਿਲਾਫ਼ ਇਹ ਕਾਰਵਾਈ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਕੀਤੀ ਹੈ। ਈਡੀ ਦੀ ਟੀਮ ਉਸ ਨੂੰ ਅੰਬਾਲਾ ਦਫ਼ਤਰ ਲੈ ਗਈ ਹੈ। ਦੱਸ

Read More
Punjab

ED ਵੱਲੋਂ ਪੰਜਾਬ ਅਤੇ ਹਰਿਆਣਾ ਦੀ 14 ਥਾਵਾਂ ‘ਤੇ ਰੇਡ! ਕਰੋੜਾਂ ਦੀ ਜਾਇਦਾਦ ਜ਼ਬਤ!

ਬਿਉਰੋ ਰਿਪੋਰਟ – ED ਨੇ PMLA ਕਾਨੂੰਨ 2002 ਦੇ ਤਹਿਤ ਪੰਜਾਬ ਅਤੇ ਹਰਿਆਣਾ ਦੀਆਂ 14 ਥਾਵਾਂ ਤੇ ਛਾਪੇਮਾਰੀ ਪੂਰੀ ਕਰ ਲਈ ਹੈ। ਇਹ ਛਾਪੇਮਾਰੀ 9 ਜੁਲਾਈ ਤੋਂ ਸ਼ੁਰੂ ਹੋਈ ਸੀ। ਤਲਾਸ਼ੀ ਦੇ ਦੌਰਾਨ 16.38 ਲੱਖ ਕੈਸ਼ ਅਤੇ ਇਤਰਾਜ਼ਯੋਗ ਦਸਤਾਵੇਜ਼ 40 ਕਰੋੜ ਤੋਂ ਵੱਧ ਜਾਇਦਾਦ ਦੇ ਦਸਤਾਵੇਜ਼,ਬੈਂਕ ਲਾਕਰ ਅਤੇ ਡੀਮੈਟ ਖਾਤੇ ਬਰਾਮਦ ਹੋਏ ਹਨ। ਈਡੀ ਵੱਲੋਂ

Read More
India

ਕੇਜਰੀਵਾਲ ਨੂੰ ‘ਸੁਪ੍ਰੀਮ’ ਝਟਕਾ! 48 ਘੰਟਿਆਂ ‘ਚ ਤੀਜੀ ਕਾਨੂੰਨੀ ਲੜਾਈ ਹਾਰੇ!

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਚੁਫ਼ੇਰਿਓਂ ਮੁਸੀਬਤਾਂ ਨੇ ਘੇਰ ਲਿਆ ਹੈ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਸ਼ਰਾਬ ਘਪਲੇ ਸਬੰਧੀ ਮਨੀ ਲਾਂਡਰਿੰਗ ਮਾਮਲੇ (Money Laundering Case) ਵਿੱਚ ਫਸੇ ਕੇਜਰੀਵਾਲ ਨੂੰ ਪਹਿਲਾਂ ਮੰਗਲਵਾਰ ਦਿੱਲੀ ਹਾਈਕੋਰਟ (Delhi High Court) ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੇ ਮਾਮਲੇ ’ਚ ਨਿਰਾਸ਼ਾ ਮਿਲੀ। ਇਸ

Read More
Punjab

ਲੁਧਿਆਣਾ ਵਿੱਚ SEL ਟੈਕਸਟਾਈਲ ‘ਤੇ ED ਦੀ ਰੇਡ , 1530 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਮਾਮਲਾ

1530 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਲੁਧਿਆਣਾ, ਪੰਜਾਬ ਵਿੱਚ ਕੰਪਨੀ ਮੈਸਰਜ਼ ਐਸਈਐਲ ਟੈਕਸਟਾਈਲ ਲਿਮਟਿਡ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਸਵੇਰ ਤੋਂ ਹੁਣ ਤੱਕ ਈਡੀ ਦੀ ਟੀਮ ਕੰਪਨੀ ਦੇ ਕਰੀਬ 13 ਥਾਵਾਂ ‘ਤੇ ਛਾਪੇਮਾਰੀ ਕਰ ਚੁੱਕੀ ਹੈ। ਜਿਸ ਵਿੱਚ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ

Read More
India

ED ਦੀ ਰੇਡ ‘ਚ ਨੋਟਾਂ ਦੀ ਵੱਡੀ ਖੇਪ ਬਰਾਮਦ, 7 ਕਰੋੜ ਰੁਪਏ ਮਿਲੇ, ਗਿਣਤੀ ਜਾਰੀ…

ਈਡੀ ਨੇ ਹੁਣ ਤੱਕ ਸਰਚ ਦੌਰਾਨ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) 2002 ਦੀਆਂ ਵਿਵਸਥਾਵਾਂ ਦੇ ਤਹਿਤ ਕੋਲਕਾਤਾ ਦੇ 6 ਸਥਾਨਾਂ 'ਚ ਮੋਬਾਈਲ ਗੇਮਿੰਗ ਐਪਲੀਕੇਸ਼ਨਾਂ ਨਾਲ ਜੁੜੀ ਜਾਂਚ ਦੇ ਸਬੰਧ 'ਚ 7 ਕਰੋੜ ਰੁਪਏ ਬਰਾਮਦ ਕੀਤੇ ਹਨ। ਨੋਟਾਂ ਦੀ ਗਣਨਾ ਅਜੇ ਵੀ ਜਾਰੀ ਹੈ।

Read More