4 ਕੁਇੰਟਲ ਸੋਨਾ ਚੋਰੀ ਕਰਨ ਵਾਲੇ ਮੁਲਜ਼ਮ ਦੇ ਘਰ ਪਹੁੰਚੀ ਈਡੀ: ਮੋਹਾਲੀ ਵਿੱਚ ਪੁੱਛਗਿੱਛ ਜਾਰੀ
ਈਡੀ ਨੇ ਕੈਨੇਡਾ ਦੇ ਇਤਿਹਾਸ ਵਿਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਦੇ ਮਾਮਲੇ ਵਿਚ ਲੋੜੀਂਦੇ 32 ਸਾਲਾ ਏਅਰ ਕੈਨੇਡਾ ਦੇ ਸਾਬਕਾ ਮੈਨੇਜਰ ਸਿਮਰਨਪ੍ਰੀਤ ਪਨੇਸਰ ਦੀ ਚੰਡੀਗੜ੍ਹ ਸੰਪਤੀਆਂ ’ਤੇ ਛਾਪੇਮਾਰੀ ਕੀਤੀ ਹੈ। ਪਤਾ ਲੱਗਾ ਹੈ ਕਿ ਟੀਮਾਂ ਸਵੇਰ ਤੋਂ ਹੀ ਸੈਕਟਰ-79 ਸਥਿਤ ਉਸ ਦੀ ਰਿਹਾਇਸ਼ ’ਤੇ ਪੁੱਜ ਗਈਆਂ ਸਨ। ਇਸ ਤੋਂ ਬਾਅਦ ਉਸ ਤੋਂ ਪੁੱਛਗਿੱਛ