ਜਲੰਧਰ ਦੇ ਮਸ਼ਹੂਰ ਸੀ.ਏ. ਦੇ ਘਰ ਤੇ ਦਫ਼ਤਰ ’ਚ ਵੀ ਪਹੁੰਚੀ ਈ.ਡੀ
ਮੰਗਲਵਾਰ ਨੂੰ ਈਡੀ ਨੇ ਜਲੰਧਰ ਦੇ ਨਿਊ ਜਵਾਹਰ ਨਗਰ ਵਿਚ ਇੱਕ ਚਾਰਟਰਡ ਅਕਾਊਂਟੈਂਟ (ਸੀਏ) ਦੇ ਘਰ ਛਾਪਾ ਮਾਰਿਆ। ਈਡੀ ਦੀ ਟੀਮ ਸਵੇਰੇ ਹੀ ਮੌਕੇ ’ਤੇ ਪਹੁੰਚ ਗਈ ਅਤੇ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਤੋਂ ਇਲਾਵਾ ਲੁਧਿਆਣਾ ਵਿਚ ਵੀ ਇੱਕ ਹੋਰ ਸੀਏ ਦੇ ਘਰ ਦਾ ਦੌਰਾ ਕੀਤਾ ਗਿਆ। ਪੰਜਾਬ ਦੀਆਂ ਕਈ ਥਾਵਾਂ ’ਤੇ ਈਡੀ
