ਅਜੇ ਜੇਲ੍ਹ ਅੰਦਰ ਹੀ ਰਹਿਣਗੇ ਅਰਵਿੰਦ ਕੇਜਰੀਵਾਲ! ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਜੇ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ। ਦਿੱਲੀ ਹਾਈ ਕੋਰਟ ਦੀ ਛੁੱਟੀ ਵਾਲੇ ਬੈਂਚ ਨੇ ਸ਼ੁੱਕਰਵਾਰ ਨੂੰ ਈਡੀ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਅਸੀਂ ਦਲੀਲਾਂ ’ਤੇ ਵਿਚਾਰ ਕਰ ਰਹੇ ਹਾਂ। ਅਸੀਂ ਸੋਮਵਾਰ-ਮੰਗਲਵਾਰ (24 ਜਾਂ 25 ਜੂਨ) ਨੂੰ ਫੈਸਲਾ ਦੇਵਾਂਗੇ। ਉਦੋਂ ਤੱਕ ਰਾਉਸ ਐਵੇਨਿਊ ਕੋਰਟ ਦੇ ਫੈਸਲੇ