‘ਆਪ’ ਦੇ ਇਲਜ਼ਾਮ, ਦਿੱਲੀ ‘ਚ ਰਾਸ਼ਟਰਪਤੀ ਰਾਜ ਲਗਾਉਣ ਦੀ ਕੇਂਦਰ ਸਰਕਾਰ ਨੇ ਰਚੀ ਸਾਜਿਸ਼
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ( Arvind Kejriwal) ਵਜ਼ਾਰਤ ਵਿੱਚ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਆਤਿਸ਼ੀ ਸਿੰਘ (Atishi Singh) ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਦੋਸ਼ ਲਗਾਇਆ ਕਿ ਚੁਣੀ ਹੋਈ ਕੇਜਰੀਵਾਲ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ