ਦਿੱਲੀ ਸ਼ਰਾਬ ਘੁਟਾਲੇ ਦਾ ਸੇਕ ਰਾਘਵ ਚੱਢਾ ਤੱਕ ਵੀ ਪਹੁੰਚਿਆ
ਦਿੱਲੀ : ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਜਿੱਥੇ ਈ.ਡੀ. ਵਲੋਂ ਜਾਂਚ ਕੀਤੀ ਜਾ ਰਹੀ ਹੈ, ਉਥੇ ਹੀ ਹੁਣ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਾਇਰ ਚਾਰਜਸ਼ੀਟ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ