ਕੈਨੇਡਾ ‘ਚ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ
ਕੈਨੇਡਾ ਤੋਂ ਇੱਕ ਦੁਖਦਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਐਡਮਿੰਟਨ ‘ਚ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਦਿੱਤਾ ਗਿਆ ਹੈ। ਨੌਜਵਾਨ ਦੀ ਪਛਾਣ ਇੰਦਰਪਾਲ ਸਿੰਘ ਵਜੋਂ ਹੋਈ ਹੈ। ਜੋ ਕਿ ਲੁਧਿਆਣਾ ਨਾਲ ਦਾ ਰਹਿਣਾ ਵਾਲਾ ਸੀ। ਮ੍ਰਿਤਕ ਨੌਜਵਾਨ ਟੈਕਸੀ ਚਲਾਉਂਦਾ ਸੀ। ਪੁਲਿਸ ਮੁਤਾਬਕ, ਇਹ ਘਟਨਾ ਐਡਮਿੰਟਨ ਦੇ ਦੱਖਣ ਪੱਛਮੀ ਹਿੱਸੇ ’ਚ ਬੀਤੀ ਰਾਤ