ਪਿਛਲੇ ਛੇ ਮਹੀਨੇ ਤੋਂ ਲਾਪਤਾ ਸਿੱਖਿਆ ਬੋਰਡ ਦਾ ਸਹਾਇਕ ਸੁਖਵਿੰਦਰ ਸਿੰਘ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੀਨੀਅਰ ਸਹਾਇਕ ਸੁਖਵਿੰਦਰ ਸਿੰਘ 26 ਫਰਵਰੀ 2025 ਤੋਂ ਆਪਣੇ ਪਿੰਡ ਚੁੰਨੀ ਖੁਰਦ, ਫਤਿਹਗੜ੍ਹ ਸਾਹਿਬ ਤੋਂ ਲਾਪਤਾ ਹੈ। ਫਤਿਹਗੜ੍ਹ ਸਾਹਿਬ ਪੁਲਿਸ ਨੇ ਅਜੇ ਤੱਕ ਐਫ.ਆਈ.ਆਰ. ਦਰਜ ਨਹੀਂ ਕੀਤੀ ਅਤੇ ਸਿਰਫ ਡੀ.ਡੀ.ਆਰ. ਲਿਖ ਕੇ ਮਾਮਲੇ ਨੂੰ ਟਾਲਿਆ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਪ੍ਰਧਾਨ ਰਮਨਦੀਪ ਕੌਰ ਗਿੱਲ ਅਤੇ