Punjab

ਮਾਨ ਸਰਕਾਰ ਖੇਡ ਪੱਖੀ ਮਾਹੌਲ ਸਿਰਜਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ : ਮੀਤ ਹੇਅਰ

ਮੁਹਾਲੀ: ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਬਿਹਤਰ ਖੇਡ ਸਹੂਲਤਾਂ ਦੇਣ ਅਤੇ ਖਿਡਾਰੀਆਂ ਲਈ ਲੋੜੀਂਦੇ ਖੇਡ ਢਾਂਚੇ ਦੀ ਉਸਾਰੀ ਲਈ ਉਚੇਰੀ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਦੇਣ ਦੀ ਪ੍ਰਬੰਧਕੀ ਮਨਜ਼ੂਰੀ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ

Read More