ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਰਵਨੀਤ ਬਿੱਟੂ ਨੂੰ ਲਿਖਿਆ ਪੱਤਰ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਲੈ ਕੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੱਤਰ ਲਿਖੇ ਹਨ। ਇਸ ਪੱਤਰ ਵਿੱਚ ਉਨ੍ਹਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਵੰਦੇ ਭਾਰਤ ਟ੍ਰੇਨ
