Punjab

ਪੰਜਾਬ ‘ਚ ਵਿੱਦਿਅਕ ਅਦਾਰੇ ਰਹਿਣਗੇ 8 ਫਰਵਰੀ ਤੱਕ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕਰੋਨਾ ਸਬੰਧੀ ਨਵੀਆਂ ਹਦਾਇਤਾਂ ਜਾਰੀ ਕਰਦਿਆਂ ਵਿੱਦਿਅਕ ਸੰਸਥਾਵਾਂ ਅੱਠ ਫਰਵਰੀ ਤੱਕ ਬੰਦ ਰੱਖਣ ਦੇ ਲਈ ਕਹਿ ਦਿੱਤਾ ਹੈ। ਮੈਡੀਕਲ ਅਤੇ ਨਰਸਿੰਗ ਕਾਲਜ ਸਰਕਾਰ ਦੇ ਇਸ ਫੈਸਲੇ ਤੋਂ ਬਾਹਰ ਰੱਖੇ ਗਏ ਹਨ ਪਰ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਨੂੰ ਅੱਠ ਫਰਵਰੀ ਤੱਕ ਫਿਜ਼ੀਕਲ ਕਲਾਸਾਂ ਸ਼ੁਰੂ ਕਰਨ ਤੋਂ ਵਰਜਿਆ

Read More