ਫੌਜਾ ਸਿੰਘ ਦੇ ਦੇਹਾਂਤ ‘ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ,
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਜੀ ਨੇ ਆਪਣੀਆਂ ਲੰਬੀਆਂ ਦੌੜਾਂ ਦੀ ਬਦੌਲਤ ਪੂਰੀ ਦੁਨੀਆ ਵਿਚ ਸਿੱਖ ਕੌਮ ਦਾ ਨਾਂ ਰੌਸ਼ਨ ਕੀਤਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੇ