ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ!
ਬਿਉਰੋ ਰਿਪੋਰਟ – ਮਹਾਰਾਸ਼ਟਰ ਵਿਚ ਚੋਣ ਨਤੀਜਿਆਂ ਤੋਂ ਬਾਅਦ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਆਪਣਾ ਅਸਤੀਫਾ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਸੌਂਪ ਦਿੱਤਾ ਹੈ। ਇਸ ਮੌਕੇ ਸ਼ਿੰਦੇ ਦੇ ਨਾਲ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਅਜੀਤ ਪਵਾਰ ਵੀ ਮੌਜੂਦ ਸਨ। ਦੱਸ ਦੇਈਏ ਕਿ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ