ਭਾਜਪਾ ਤੇ ਕਾਂਗਰਸ ਨੂੰ ਮਿਲਿਆ ਸਭ ਤੋਂ ਜ਼ਿਆਦਾ ਚੰਦਾ! ਚੋਣ ਕਮਿਸ਼ਨ ਨੇ ਅੰਕੜੇ ਕੀਤੇ ਜਾਰੀ
ਬਿਉਰੋ ਰਿਪੋਰਟ – ਦੇਸ਼ ਵਿਚ ਰਾਜ ਕਰ ਰਹੀ ਪਾਰਟੀ ਨੂੰ ਸਾਲ 2023-24 ਵਿਚ 2,604.74 ਕਰੋੜ ਰੁਪਏ ਤੋਂ ਵੱਧ ਦਾ ਚੰਦਾ ਮਿਲਿਆ ਹੈ ਹਾਲਾਂਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਨੂੰ 281.38 ਕਰੋੜ ਰੁਪਏ ਦੇ ਨਾਲ ਹੀ ਸਬਰ ਕਰਨਾ ਪਿਆ ਹੈ। ਇਹ ਜਾਣਕਾਰੀ ਚੋਣ ਕਮਿਸ਼ਨ ਵੱਲੋਂ ਜਨਤਕ ਕੀਤੀ ਗਈ ਹੈ। ਦੱਸ ਦੇਈਏ ਕਿ ਇਹ ਚੰਦਾ ਦੋਵਾਂ