ਅੱਜ ਹੋ ਸਕਦਾ ਹੈ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਾਰੀਕ ਦਾ ਐਲਾਨ, ਚੋਣ ਕਮਿਸ਼ਨ ਨੇ ਬੁਲਾਈ ਪ੍ਰੈੱਸ ਕਾਨਫਰੰਸ
ਚੋਣ ਕਮਿਸ਼ਨ ਮੰਗਲਵਾਰ (7 ਜਨਵਰੀ, 2025) ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਕਰ ਸਕਦਾ ਹੈ। ਚੋਣ ਕਮਿਸ਼ਨ ਨੇ ਮੰਗਲਵਾਰ ਦੁਪਹਿਰ ਨੂੰ ਇਸ ਸਬੰਧ ‘ਚ ਪ੍ਰੈੱਸ ਕਾਨਫਰੰਸ ਬੁਲਾਈ ਹੈ। ਸਮਝਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਇਸ ਵਿਚ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਇਸ ਤੋਂ ਪਹਿਲਾਂ ਕਿਆਸ