Punjab

ਚੋਣ ਡਿਊਟੀ ਨਾ ਦੇਣ ਵਾਲੇ ਮੁਲਾਜ਼ਮ ਕੀਤੇ ਜਾਣਗੇ ਜ਼ਬਰੀ ਰਿਟਾਇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਚੋਣ ਡਿਊਟੀ ਦੇਣ ਤੋਂ ਟਾਲਾ ਵੱਟਣ ਵਾਲੇ ਮੁਲਾਜ਼ਮਾਂ ਨਾਲ ਸਖ਼ਤੀ ਨਾਲ ਪੇਸ਼ ਆਉਣ ਦਾ ਫੈਸਲਾ ਲਿਆ ਹੈ। ਆਨੇ-ਬਹਾਨੇ ਡਿਊਟੀ ਨਾ ਦੇਣ ਵਾਲੇ ਮੁਲਾਜ਼ਮਾਂ ਨੂੰ ਪੱਕੇ ਤੌਰ ‘ਤੇ ਘਰ ਬਿਠਾ ਕੇ ਜ਼ਬਰੀ ਰਿਟਾਇਰ ਕਰਨ ਦੀ ਧਮ ਕੀ ਦਿੱਤੀ ਹੈ। ਵੱਖ-ਵੱਖ ਥਾਂਵਾਂ ਤੋਂ ਮਿਲੀ ਸੂਚਨਾ ਅਨੁਸਾਰ ਵੱਡੀ ਗਿਣਤੀ

Read More