ਪੰਜਾਬ ‘ਚ ਨਾਮਜ਼ਦਗੀਆਂ ਦਾ ਤੀਜਾ ਦਿਨ, ਹੁਣ ਤੱਕ 68 ਨਾਮਜ਼ਦਗੀ ਪੱਤਰ ਹੋਏ ਦਾਖ਼ਲ
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ 7 ਮਈ ਤੋਂ ਹੋ ਚੁੱਕੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਿੱਚ ਅੱਜ ਤੀਜੇ ਦਿਨ 31 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਸਿਬਿਨ ਸੀ ਨੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਭਰੀਆਂ ਗਈਆਂ ਹਨ। ਉਨ੍ਹਾਂ