ਪੰਜਾਬ ‘ਚ ਲੋਕ ਸਭਾ ਚੋਣਾਂ ‘ਚ ਹੁਣ ਇੰਨੇ ਲੱਖ ਖਰਚ ਕਰ ਸਕਣਗੇ ਉਮੀਦਵਾਰ, ਚੋਣ ਕਮਿਸ਼ਨ ਨੇ ਉਮੀਦਵਾਰਾਂ ਦੇ ਖਰਚੇ ਦੀ ਹੱਦ ਕੀਤੀ ਤੈਅ
ਇਸ ਵਾਰ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ 95 ਲੱਖ ਰੁਪਏ ਤੱਕ ਖਰਚ ਕਰ ਸਕਣਗੇ। ਚੋਣ ਕਮਿਸ਼ਨ ਵੱਲੋਂ ਚੋਣ ਖਰਚੇ ਦੀ ਸੀਮਾ ਵਿੱਚ 70 ਲੱਖ ਰੁਪਏ ਦਾ ਵਾਧਾ ਕੀਤਾ ਗਿਆ ਹੈ।
ਇਸ ਵਾਰ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ 95 ਲੱਖ ਰੁਪਏ ਤੱਕ ਖਰਚ ਕਰ ਸਕਣਗੇ। ਚੋਣ ਕਮਿਸ਼ਨ ਵੱਲੋਂ ਚੋਣ ਖਰਚੇ ਦੀ ਸੀਮਾ ਵਿੱਚ 70 ਲੱਖ ਰੁਪਏ ਦਾ ਵਾਧਾ ਕੀਤਾ ਗਿਆ ਹੈ।
ਚੰਡੀਗੜ੍ਹ : ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਲੋੜੀਂਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ।ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਅਮਲਾ ਸ਼ਾਂਤੀਪੂਰਨ, ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ
15 ਜਨਵਰੀ ਨੂੰ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ RVM ਮਸ਼ੀਨ ਦਾ ਡੈਮੋ ਦੇਣਾ ਹੈ
ਅਰੁਣ ਗੋਇਲ ਨੇ 18 ਨਵੰਬਰ ਨੂੰ VRS ਲਈ ਸੀ 19 ਨਵੰਬਰ ਨੂੰ ਚੋਣ ਕਮਿਸ਼ਨਰ ਬਣਾਇਆ ਗਿਆ ਹੈ ।
ਹਿਮਾਚਲ ਦੇ ਨਾਲ ਹੀ ਆਉਣਗੇ ਗੁਜਰਾਤ ਵਿਧਾਨਸਭਾ ਚੋਣਾਂ ਦੇ ਨਤੀਜੇ
‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਲੰਮੇਂ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੁਣ ਜਲਦ ਹੀ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਲਈ ਜਸਟਿਸ (ਰਿਟਾ.) ਐੱਸ ਐੱਸ ਸਾਰੋਂ ਨੂੰ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਨਿਯੁਕਤ ਕੀਤਾ ਗਿਆ ਹੈ। ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਦੀ ਮੁੱਖ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ