ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਦੀਆਂ ਚੋਣਾਂ ਅਚਾਨਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਲਈ ਚੋਣ ਅਧਿਕਾਰੀ ਅਨਿਲ ਮਸੀਹ ਦੇ ਬਿਮਾਰ ਹੋਣ ਦੀ ਗੱਲ ਕਹੀ ਗਈ ਹੈ।