India

ਕਿਸਾਨ ਆਗੂ ਫਿਰ ਤੋਂ ਚੋਣ ਅਖਾੜੇ ‘ਚ ਉਤਰਨਗੇ: ਗੁਰਨਾਮ ਚੜੂਨੀ ਨੇ ਕੀਤਾ ਚੋਣਾਂ ਲੜਨ ਦਾ ਐਲਾਨ

ਹਰਿਆਣਾ : ਕਿਸਾਨ ਆਗੂ ਅਤੇ 2020 ਕਿਸਾਨ ਅੰਦੋਲਨ ਦੇ ਪ੍ਰਮੁੱਖ ਚਿਹਰੇ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਵਿਧਾਨ ਸਭਾ ਅਤੇ ਪੰਜਾਬ ਦੀਆਂ ਉਪ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਗੁਰਨਾਮ ਚੜੂਨੀ ਨੇ ਬੀਤੀ ਸ਼ਾਮ ਇਹ ਐਲਾਨ ਕੀਤਾ ਹੈ। ਇਹ ਚੋਣਾਂ ਸੰਯੁਕਤ ਸੰਘਰਸ਼ ਪਾਰਟੀ (ਐਸਐਸਪੀ) ਦੇ ਬੈਨਰ ਹੇਠ ਲੜੀਆਂ ਜਾਣਗੀਆਂ। 2022 ਵਿੱਚ ਹਾਰ ਤੋਂ ਬਾਅਦ ਕਿਸਾਨ ਇੱਕ

Read More
Punjab

ਪੰਜਾਬ ‘ਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣ ਪਹਿਲੀ ਨਵੰਬਰ ਤੋਂ 15 ਨਵੰਬਰ ਤਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ।

Read More
India Punjab

ਰਾਘਵ ਚੱਢਾ ਨੂੰ ਕੀਤਾ ਜਾ ਸਕਦੈ ਗ੍ਰਿਫ਼ਤਾਰ, ਕੇਜਰੀਵਾਲ ਨੇ ਦੱਸੀ ਇਹ ਵਜ੍ਹਾ

ਦਸੰਬਰ 2022 ਵਿੱਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਅਰਵਿੰਦ ਕੇਜਰੀਵਾਲ ਗੁਜਰਾਤ ਵਿੱਚ ਰੈਲੀਆਂ, ਕਾਨਫਰੰਸਾਂ ਕਰਕੇ ਗੁਜਰਾਤ ਦੀ ਆਮ ਜਨਤਾ ਤੱਕ ਆਪਣੀ ਪਹੁੰਚ ਬਣਾ ਰਹੇ ਹਨ।

Read More
Khalas Tv Special Punjab

ਸਿਆਸਤ ਦੀ ਨਰਸਰੀ ਵਜੋਂ ਜਾਣੀ ਜਾਂਦੀ ਹੈ ਪੰਜਾਬ ‘ਵਰਸਿਟੀ

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦੀ ਅੰਤਿਮ ਪ੍ਰਵਾਨਗੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਿੱਤੀ ਜਾਂਦੀ ਹੈ ਅਤੇ ਪੁਲਿਸ ਦਾ ਬੰਦੋਬਸਤ ਵੀ ਗ੍ਰਹਿ ਵਿਭਾਗ ਵੱਲੋਂ ਕੀਤਾ ਜਾਂਦਾ ਹੈ।

Read More
India

ਗੁਜਰਾਤ ਵਿਧਾਨ ਸਭਾ ਚੋਣਾਂ : ਕੇਜਰੀਵਾਲ ਨੇ ਸਰਕਾਰ ਬਣਨ ‘ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਕੀਤਾ ਐਲਾਨ

ਕੇਜਰੀਵਾਲ ਨੇ ਸਾਲ ਦੇ ਅਖੀਰ ਵਿੱਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਗੁਜਰਾਤ ਦੇ ਕਿਸਾਨਾਂ ਲਈ ‘ਕਰਜ਼ਾ ਮੁਆਫ਼ੀ’ ਸਣੇ ਛੇ ਗਾਰੰਟੀਆਂ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਇਹ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ।

Read More
India

‘ਆਪ’ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣ -2022 ਵਿੱਚ ਲੜੇਗੀ ਚੋਣਾਂ – ਕੇਜਰੀਵਾਲ

‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣ -2022 ਵਿੱਚ ਵੀ ਚੋਣ ਲੜਣ ਦਾ ਐਲਾਨ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਉੱਤਰ ਪ੍ਰਦੇਸ਼ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਲੜੇਗੀ। ਹੁਣ ਅਰਵਿੰਦ ਕੇਜਰੀਵਾਲ

Read More
India

ਨਿਤੀਸ਼ ਕੁਮਾਰ ਬਣੇ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ

‘ਦ ਖ਼ਾਲਸ ਬਿਊਰੋ :- ਨਿਤੀਸ਼ ਕੁਮਾਰ ਨੇ ਅੱਜ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਤੋਂ ਬਾਅਦ ਤਾਰਕਿਸ਼ੋਰ ਪ੍ਰਸਾਦ ਤੇ ਰੇਣੂ ਦੇਵੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਬਿਹਾਰ ਵਿੱਚ ਹਾਲ ਹੀ ਵਿੱਚ ਸਮਾਪਤ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਐਨਡੀਏ ਨੂੰ 125 ਸੀਟਾਂ ਮਿਲੀਆਂ ਸਨ, ਜਿਨ੍ਹਾਂ ਵਿੱਚ ਨਿਤੀਸ਼ ਕੁਮਾਰ ਦੇ

Read More
Punjab

ਮਈ 2021 ‘ਚ ਹੋਣਗੀਆਂ SGPC ਚੋਣਾਂ: ਸੁਖਦੇਵ ਸਿੰਘ ਢੀਂਡਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- SGPC ਦੀਆਂ ਜਨਰਲ ਚੋਣਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਨੂੰ ਚੋਣਾਂ ਜਲਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ। ਪਿਛਲੇ ਮਹੀਨੇ ਕੇਂਦਰ ਸਰਕਾਰ ਵੱਲੋਂ ਸੇਵਾ ਮੁਕਤ ਜੱਜ ਐੱਸਐੱਸ ਸਰਾਓਂ ਨੂੰ ਗੁਰਦੁਆਰਾ ਚੋਣ ਕਮਿਸ਼ਨਰ ਨਿਯੁਕਤ ਕਰਨ ਤੋਂ ਬਾਅਦ ਉਮੀਦ ਜਾਗੀ ਸੀ ਕਿ SGPC ਦੀਆਂ

Read More
India

ਬਿਹਾਰ ਵਿਧਾਨ ਸਭਾ ਚੋਣਾਂ ‘ਚ NDA ਰਹੀ ਮੋਹਰੀ

‘ਦ ਖ਼ਾਲਸ ਬਿਊਰੋ :- ਬਿਹਾਰ ਵਿਧਾਨ ਸਭਾ ਦੀ ਚੋਣ ਲਈ ਤਿੰਨ ਗੇੜਾਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਮੌਕੇ ਐੱਨਡੀਏ (ਭਾਜਪਾ ਤੇ ਹੋਰ) ਅਤੇ ਆਰਜੇਡੀ ਦੀ ਅਗਵਾਈ ਵਾਲੇ ਮਹਾਂਗੱਠਜੋੜ ਵਿਚਾਲੇ ਜ਼ਬਰਦਸਤ ਟੱਕਰ ਵੇਖਣ ਨੂੰ ਮਿਲੀ। ਲੰਮਾ ਸਮਾਂ ਚੱਲੀ ਵੋਟਾਂ ਦੀ ਗਿਣਤੀ ਦੌਰਾਨ ਐੱਨਡੀਏ ਨੇ ਹਲਕੇ ਫ਼ਰਕ ਨਾਲ ਵਿਰੋਧੀ ਧਿਰਾਂ ਦੇ ਗੱਠਜੋੜ ਨੂੰ ਪਛਾੜੀ ਰੱਖਿਆ। ਹਾਲਾਂਕਿ, ਆਰਜੇਡੀ

Read More
India

ਬਰੋਦਾ ਜ਼ਿਮਨੀ ਚੋਣ ‘ਚ ਕਾਂਗਰਸੀ ਉਮੀਦਵਾਰ ਇੰਦਰਾਜ ਨਰਵਾਲ ਨੇ ਹਾਸਲ ਕੀਤੀ ਜਿੱਤ

‘ਦ ਖ਼ਾਲਸ ਬਿਊਰੋ :- ਹਰਿਆਣਾ ਦੀ ਬਰੋਦਾ ਜ਼ਿਮਨੀ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਜਨਨਾਇਕ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਜੇਜੇਪੀ ਉਮੀਦਵਾਰ ਨੂੰ ਇੱਥੇ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਇੰਦਰਾਜ ਨਰਵਾਲ ਨੇ ਜਿੱਤ ਪ੍ਰਾਪਤ ਕੀਤੀ ਹੈ। ਨਰਵਾਲ ਨੇ ਭਾਜਪਾ ਅਤੇ ਜੇਜੇਪੀ ਉਮੀਦਵਾਰ ਯੋਗੇਸ਼ਵਰ ਦੱਤ ਨੂੰ

Read More