ਸਿਆਸੀ ਪਾਰਟੀਆਂ ਦੀ ਮੰਗ ਪੁੱਗੀ, ਪੰਜਾਬ ‘ਚ ਵੋਟਾਂ 14 ਦੀ ਥਾਂ 20 ਫਰਵਰੀ ਨੂੰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੀ ਮੰਗ ‘ਤੇ ਅਮਲ ਕਰਦਿਆਂ ਵਿਧਾਨ ਸਭਾ ਦੀਆਂ ਚੋਣਾਂ 14 ਫਰਵਰੀ ਦੀ ਥਾਂ 20 ਫਰਵਰੀ ਤੱਕ ਮੁਲਤਵੀ ਕਰ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ