ਬਿਜਲੀ ਸੋਧ ਬਿੱਲ 2022: ਬਿੱਲ ਸਟੈਂਡਿੰਗ ਕਮੇਟੀ ਨੂੰ ਭੇਜਿਆ ਗਿਆ
ਕਮੇਟੀ ਸੂਬਿਆਂ ਨਾਲ ਸਲਾਹ ਕਰ ਕੇ ਅੱਗੇ ਦੀ ਕਾਰਵਾਈ ਦੀ ਦੇਵੇਗੀ ਜਾਣਕਾਰੀ ਖਾਲਸ ਬਿਊਰੋ:ਲੋਕ ਸਭਾ ਵਿਚ ਬਿਜਲੀ ਸੋਧ ਬਿੱਲ 2022 ਨੂੰ ਪੇਸ਼ ਕੀਤਾ ਗਿਆ। ਜਿਸ ਮਗਰੋਂ ਹੁਣ ਕੇਂਦਰ ਸਰਕਾਰ ਨੂੰ ਵਿਰੋਧੀ ਧਿਰ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਲੈ ਕੇ ਲੋਕ ਸਭਾ ਵਿਚ ਵੀ ਜ਼ਬਰਦਸਤ ਹੰਗਾਮਾ ਹੋਇਆ ਹੈ।ਕੇਂਦਰੀ ਬਿਜਲੀ ਮੰਤਰੀ