Punjab

ਪੰਜਾਬ ਨੂੰ ਬਿਜਲੀ ਕੱਟਾਂ ਤੋਂ ਬਚਾਉਣ ਲਈ ਸਰਕਾਰ ਦੀ ਰਣਨੀਤੀ, ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ

ਪੰਜਾਬ ਵਿੱਚ ਤੇਜ਼ ਗਰਮੀ ਦੇ ਵਿਚਕਾਰ ਬਿਜਲੀ ਕੱਟਾਂ ਨੂੰ ਰੋਕਣ ਲਈ ਇੱਕ ਰਣਨੀਤੀ ਤਿਆਰ ਕੀਤੀ ਗਈ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਕੱਟ ਨਹੀਂ ਲੱਗਣਗੇ। ਘਰੇਲੂ ਖਪਤਕਾਰਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਮੰਤਰੀ ਹਰਭਜਨ ਸਿੰਘ ਈਟੀਓ ਨੇ ਦਾਅਵਾ ਕੀਤਾ ਕਿ ਸਾਡੇ ਥਰਮਲ ਪਲਾਂਟਾਂ ਵਿੱਚ

Read More
Punjab

ਬਿਜਲੀ ਦੀ ਮੰਗ ਨੇ ਵਧਾਈ ਪਾਵਰਕੌਮ ਦੀ ਟੈਨਸ਼ਨ, ਇੱਕ ਦਿਨ ਵਿੱਚ ਮੰਗ 16078 ਮੈਗਾਵਾਟ ਤੋਂ ਪਾਰ

ਮੁਹਾਲੀ : ਪੰਜਾਬ ਵਿੱਚ ਪੈ ਰਹੀ ਕਹਿਰ ਦੀ ਗਰਮੀ ਅਤੇ ਝੋਨੇ ਦੀ ਬਿਜਾਈ ਕਾਰਨ ਬਿਜਲੀ ਦੀ ਮੰਗ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਦੇ ਨਾਲ ਹੀ ਪਾਵਰਕੌਮ ਨੂੰ ਵੀ ਬਿਜਲੀ ਸਪਲਾਈ ਲਈ ਸਖ਼ਤ ਮਿਹਨਤ ਕਰਨੀ ਪੈ ਰਹੀ ਹੈ। ਇਸ ਕਾਰਨ ਬਿਜਲੀ ਸੰਕਟ ਡੂੰਘਾ ਹੋਣ ਲੱਗਾ ਹੈ। ਦੂਜੇ ਪਾਸੇ ਲੋਕਾਂ ਨੂੰ ਅਣਐਲਾਨੇ ਕੱਟਾਂ ਦਾ

Read More
Punjab

ਪੰਜਾਬ ’ਚ ਬਿਜਲੀ ਦੀ ਮੰਗ ਦਾ ਟੁੱਟਿਆ ਰਿਕਾਰਡ! 15963 ਮੈਗਾਵਾਟ ਦੀ ਖ਼ਪਤ, 16 ਹਜ਼ਾਰ ਮੈਗਾਵਾਟ ਦਾ ਪ੍ਰਬੰਧ

ਪੰਜਾਬ ਵਿੱਚ ਇਸ ਵਾਰ ਕੜਾਕੇ ਦੀ ਗਰਮੀ ਪੈ ਰਹੀ ਹੈ ਤੇ ਉੱਤੋਂ ਝੋਨੇ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਇਸ ਕਾਰਨ ਬਿਜਲੀ ਦੀ ਮੰਗ ਕਾਫੀ ਵਧ ਗਈ ਹੈ। ਬਿਜਲੀ ਦੀ ਮੰਗ ਨੇ ਵੀ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਬਿਜਲੀ ਦੀ ਮੰਗ 15963 ਮੈਗਾਵਾਟ ਤੱਕ ਪਹੁੰਚ ਗਈ ਹੈ। ਜੋ ਕਿ ਇੱਕ ਨਵਾਂ

Read More