Punjab

ਗਰਮੀ ਕਾਰਨ ਵਧੀ ਬਿਜਲੀ ਦੀ ਮੰਗ, ਬਿਜਲੀ ਦੀ ਖਪਤ ਨੇ ਰਿਕਾਰਡ ਤੋੜੇ

ਮੌਸਮ ਵਿਗਿਆਨੀਆਂ ਵੱੱਲੋਂ ਕੀਤੀ ਗਈ ਪੇਸ਼ੀਨਗੋਈ ਤਹਿਤ ਗਰਮੀ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੂਜੇ ਬੰਨੇ ਇਨ੍ਹਾਂ ਦਿਨੀਂ ਗਰਮੀ ਵਾਂਗ ਬਿਜਲੀ ਦੀ ਮੰਗ ਵੀ ਛਾਲਾਂ ਮਾਰਨ ਲੱਗੀ ਹੈ। ਬਿਜਲੀ ਦੀ ਵਧਦੀ ਮੰਗ ਅਤੇ ਬਾਰਸ਼ ਨਾ ਹੋਣ ਕਾਰਨ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਦੀਆਂ ਟੈਨਸ਼ਨਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸਰੀਰ ਨੂੰ ਝੁਲਸਾ ਦੇਣ ਵਾਲੀ ਗਰਮੀ ’ਚ

Read More
Punjab

ਗਰਮੀ ਕਾਰਨ ਵਧੀ ਬਿਜਲੀ ਦੀ ਮੰਗ,13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ

ਸੂਬੇ ਵਿੱਚ  ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਤੋਂ ਵੀ ਵਧ ਦਰਜ ਕੀਤੀ ਗਈ ਹੈ। ਮੰਗ ਪੂਰੀ ਕਰਨ ਲਈ ਪੀਐਸਪੀਸੀਐਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਹਾਸਲ ਕੀਤੀ ਜਦਕਿ ਇਕ ਸਰਕਾਰੀ ਥਰਮਲ ਦੇ ਦੋ ਯੂਨਿਟ ਬੰਦ ਹੋਣ ਕਾਰਨ 420 ਮੈਗਾਵਾਟ ਬਿਜਲੀ ਉਤਪਾਦਨ ਪ੍ਰਭਾਵਤ ਰਿਹਾ। ਜਦੋਂਕਿ ਦੂਸਰੇ ਸਰਕਾਰੀ ਥਰਮਲ ਦਾ ਪਿਛਲੇ ਸਾਲਾਂ ਤੋਂ ਬੰਦ ਪਿਆ

Read More