India Manoranjan Punjab

ਕੰਗਨਾ ਰਣੌਤ ਨੂੰ ਚੰਡੀਗੜ੍ਹ ਦੀ ਅਦਾਲਤ ਦਾ ਸੰਮਨ! ‘ਐਮਰਜੈਂਸੀ’ ਫਿਲਮ ਨੂੰ ਲੈ ਕੇ ਦਾਇਰ ਹੋਈ ਪਟੀਸ਼ਨ

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਸਦੀ ਆਉਣ ਵਾਲੀ ਫਿਲਮ ਐਮਰਜੈਂਸੀ ’ਤੇ ਸੁਣਵਾਈ ਕਰਦੇ ਹੋਏ ਚੰਡੀਗੜ੍ਹ ਅਦਾਲਤ ਨੇ ਉਸ ਨੂੰ ਸੰਮਨ ਜਾਰੀ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਲਈ ਤੈਅ ਕੀਤੀ ਗਈ ਹੈ। ਇਸ ਸਬੰਧੀ ਸਾਬਕਾ

Read More
India Manoranjan Punjab

ਕੰਗਨਾ ਦੀ ਫਿਲਮ ‘ਐਮਰਜੈਂਸੀ’ ‘ਤੇ ਚੱਲੀ ਸੈਂਸਰ ਬੋਰਡ ਦੀ ਕੈਂਚੀ, ਤਿੰਨ ਕੱਟਾਂ ਅਤੇ 10 ਬਦਲਾਅ ਦੇ ਨਾਲ ਮਿਲੀ ਮੰਨਜ਼ੂਰੀ

ਦਿੱਲੀ : ਜਦੋਂ ਤੋਂ ਆਪਣੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਉਦੋਂ ਤੋਂ ਫਿਲਮ ਕਈ ਵਿਵਾਦਾਂ ਵਿੱਚ ਘਿਰੀ ਹੋਈ ਹੈ, ਅਤੇ ਇਸ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਤੋਂ ਸਰਟੀਫਿਕੇਟ ਪ੍ਰਾਪਤ ਕਰਨ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਤੇ ਸੈਂਸਰ ਬੋਰਡ ਨੇ ਆਪਣੀ ਕੈਂਚੀ ਚਲਾਈ

Read More
India Manoranjan

ਕੰਗਨਾ ਰਣੌਤ ਦੀ ਫਿਲਮ ਨੂੰ ਲੈ ਕੇ ਬੰਬੇ ਹਾਈ ਕੋਰਟ ਦਾ ਵੱਡਾ ਫ਼ੈਸਲਾ, 18 ਸਤੰਬਰ ਤੱਕ ਇਤਰਾਜ਼ਾਂ ‘ਤੇ ਫੈਸਲਾ ਲੈਣ ਦੇ ਦਿੱਤੇ ਹੁਕਮ

ਬੰਬੇ ਹਾਈਕੋਰਟ : ਕੰਗਨਾ ਰਣੌਤ ਦੀ ‘ਐਮਰਜੈਂਸੀ’ ਵਿਵਾਦਾਂ ‘ਚ ਘਿਰੀ ਹੋਈ ਹੈ।  ਫਿਲਮ ਐਮਰਜੈਂਸੀ ਨੂੰ ਲੈ ਕੇ ਬੰਬੇ ਹਾਈਕੋਰਟ ਦਾ ਵੱਡਾ ਫੈਸਲਾ ਸਾਹਮਣਾ ਆਇਆ ਹੈ। ਹੁਣ ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ। ਬਾਂਬੇ ਹਾਈ ਕੋਰਟ ਨੇ ਸੈਂਸਰ ਬੋਰਡ ਨੂੰ ਤੁਰੰਤ ਸਰਟੀਫਿਕੇਟ ਜਾਰੀ ਕਰਨ ਦਾ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ। ਬਾਂਬੇ ਹਾਈ ਕੋਰਟ

Read More
India Punjab

ਫਿਲਮ ਐਮਰਜੈਂਸੀ ‘ਤੇ ਚੰਨੀ ਦਾ ਬਿਆਨ, ਕਿਹਾ SGPC ਦੀ ਮਨਜੂਰੀ ਬਿਨ੍ਹਾਂ ਨਾ ਚਲਾਈ ਜਾਵੇ ਫਿਲਮ

ਬੀਜੇਪੀ ਸੰਸਦ ਅਤੇ ਅਦਾਕਾਰਾ ਕੰਗਨਾ ਰਣੌਤ ਦੇ ਕਿਸਾਨਾਂ ਖਿਲਾਫ ਬਿਆਨ ਅਤੇ ਫਿਰ ਫਿਲਮ ਐਮਰਜੈਂਸੀ ਨੂੰ ਲੈ ਕੇ ਪੰਜਾਬ ਵਿੱਚ ਛਿੜਿਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੰਗਣਾ ਦਾ ਸਖ਼ਤ ਵਿਰੋਧ ਕੀਤਾ ਹੈ। ਚੰਨੀ ਨੇ ਕੰਗਨਾ

Read More
India Manoranjan

ਹੁਣ ਮੱਧ ਪ੍ਰਦੇਸ਼ ਦੇ ਹਾਈਕੋਰਟ ’ਚ ਸਿੱਖ ਜਥੇਬੰਦੀਆਂ ਨੇ ਫਿਲਮ ‘ਐਮਰਜੈਂਸੀ’ ਖ਼ਿਲਾਫ਼ ਪਾਈ ਪਟੀਸ਼ਨ! ਸੈਂਸਰ ਬੋਰਡ ਦਾ ਆਇਆ ਇਹ ਜਵਾਬ

ਬਿਉਰੋ ਰਿਪੋਰਟ – ਸੈਂਸਰ ਬੋਰਡ (Censor Board) ਵੱਲੋਂ ਫਿਲਮ ਐਮਰਜੈਂਸੀ (Film Emergency) ਨੂੰ ਫਿਲਹਾਲ ਰਿਲੀਜ਼ ਦਾ ਸਰਟਿਫਿਕੇਟ ਨਾ ਦੇਣ ’ਤੇ ਪੰਜਾਬ ਹਰਿਆਣਾ ਹਾਈਕੋਰਟ (Punjab Haryana High Court ) ਨੇ ਭਾਵੇਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਪਰ ਹੁਣ ਮੱਧ ਪ੍ਰਦੇਸ਼ ਦੀ ਜਬਲਪੁਰ ਹਾਈਕੋਰਟ ਵਿੱਚ ਇਸ ਦੇ ਖ਼ਿਲਾਫ਼ ਸਿੱਖ ਜਥੇਬੰਦੀਆਂ ਵੱਲੋਂ ਪਟੀਸ਼ਨ ਪਾਈ ਗਈ ਹੈ। ਇਹ

Read More
Manoranjan Punjab

‘ਕੰਗਨਾ ਜਦੋਂ MP ਨਹੀਂ ਸੀ ਤਾਂ ਵੀ ਗੰਦਾ ਬੋਲਦੀ ਸੀ!’ PM ਤੋਂ ਮੰਗ, ਬੈਨ ਕਰੋ ‘ਐਮਰਜੈਂਸੀ’ ਫ਼ਿਲਮ

ਬਿਉਰੋ ਰਿਪੋਰਟ – ਮੱਧ ਪ੍ਰਦੇਸ਼ ਵਿੱਚ ਵੀ ਸਿੱਖ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਕੰਗਨਾ ਦੀ ਫਿਲਮ ‘ਐਮਰਜੈਂਸੀ’ (FILM EMERGENCY) ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਸਿੱਖ ਭਾਈਚਾਰੇ ਨੇ ਕੰਗਨਾ ਦੀ ਫਿਲਮ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਹੈ ਜਿਸ ਦੀ ਬੀਜੇਪੀ ਦੇ ਸਾਬਕਾ ਮੰਤਰੀ ਨੇ ਵੀ ਹਮਾਇਤ ਕੀਤੀ ਹੈ। ਬੀਜੇਪੀ ਦੇ ਸਾਬਕਾ ਮੰਤਰੀ ਹਰੇਂਦਰ ਸਿੰਘ

Read More
Manoranjan Punjab

ਕੰਗਨਾ ਦੀ ‘ਐਮਰਜੈਂਸੀ’ ਨੂੰ ਹਾਲੇ ਤੱਕ CBFC ਤੋਂ ਨਹੀਂ ਮਿਲੀ ਮਨਜ਼ੂਰੀ! ‘ਮੈਂ ਇਸਦੇ ਲਈ ਲੜਾਂਗੀ, ਭਾਵੇਂ ਅਦਾਲਤ ਜਾਣਾ ਪਵੇ’

ਬਿਉਰੋ ਰਿਪੋਰਟ: ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ਐਮਰਜੈਂਸੀ ਨੂੰ ਹੁਣ ਤੱਕ ਕੇਂਦਰੀ ਬੋਰਡ ਆਫ ਫਿਲਮ ਸਰਟੀਫਿਕੇਟ (CBFC) ਤੋਂ ਮਨਜ਼ੂਰੀ ਨਹੀਂ ਮਿਲੀ ਹੈ। ਕੰਗਨਾ ਨੇ ਆਪ ਇਸ ਦੀ ਜਾਣਕਾਰੀ ਦਿੱਤੀ ਹੈ। ਉਸਨੇ ਕਿਹਾ ਕਿ ਮੈਂ ਆਪਣੀ ਫਿਲਮ ਦੇ ਲਈ ਲੜਾਂਗੀ ਭਾਵੇਂ ਇਸ ਦੇ ਲਈ ਮੈਨੂੰ ਕੋਰਟ ਹੀ ਕਿਉਂ ਨਾ ਜਾਣਾ ਪਏ। ਦੱਸ ਦੇਈਏ 6 ਸਤੰਬਰ ਨੂੰ

Read More
India

ਕੰਗਨਾ ’ਤੇ ਭੜਕੇ ਬਿੱਟੂ! ਫ਼ਿਲਮ ‘ਐਮਰਜੈਂਸੀ’ ’ਚ ਪੰਜਾਬ ਬਾਰੇ ਗਲਤ ਨਹੀਂ ਵਿਖਾਉਣ ਦੇਵਾਂਗੇ!’ ਕਿਸਾਨਾਂ ਬਾਰੇ ਹੁਣ ਕੁਝ ਬੋਲੀ ਤਾਂ ਫਿਰ …

ਬਿਉਰੋ ਰਿਪੋਰਟ – ਕੰਗਨਾ (Kangna Ranaut) ਦੀ ਫਿਲਮ ‘ਐਮਰਜੈਂਸੀ’ (Film Emergency) ਨੂੰ ਲੈ ਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ (Ravneet Singh Bittu) ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਉਸ ਨੂੰ ਵੇਖਿਆ ਜਾਵੇਗਾ। ਇੱਕ ਪ੍ਰਾਈਵੇਟ ਟੀਵੀ ਚੈੱਨਲ ਨਾਲ ਗੱਲ ਕਰਦੇ ਹੋਏ ਬਿੱਟੂ ਨੇ ਕਿਹਾ ਕਿਸੇ ਦੀ

Read More