ਕੈਨੇਡਾ ‘ਚ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਓਟਾਵਾ ‘ਚ ਐਮ ਰਜੈਂਸੀ
‘ਦ ਖ਼ਾਲਸ ਬਿਊਰੋ : ਕੈਨੇਡਾ ‘ਚ ਕੋਰੋਨਾ ਵੈਕਸੀਨ ਨੂੰ ਲਾਜ਼ਮੀ ਕੀਤੇ ਖ਼ਿਲਾ ਫ ਜ਼ੋਰਦਾਰ ਪ੍ਰ ਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਨਾਲ ਕੈਨੇਡਾ ਦੀ ਰਾਜਧਾਨੀ ਦੇ ਕਈ ਇਲਾਕੇ ਜਾਮ ਹੋ ਗਏ ਹਨ। ਅਜਿਹੇ ਵਿੱਚ ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਮੇਅਰ ਜਿਮ ਵਾਟਸਨ ਨੇ ਐਮਰ ਜੈਂਸੀ ਦਾ ਐਲਾਨ ਕਰ ਦਿੱਤਾ ਹੈ। ਕੈਨੇਡਾ ਨੇ ਅਮਰੀਕਾ ਨੂੰ ਚਿਤਾਵਨੀ ਦਿੱਤੀ