India Technology

ਤ੍ਰਿਚੀ ਵਿੱਚ ਏਅਰ ਇੰਡੀਆ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ! ਹਾਈਡ੍ਰੌਲਿਕ ਸਿਸਟਮ ਹੋਇਆ ਫੇਲ੍ਹ, 3 ਘੰਟੇ ਅਸਮਾਨ ’ਚ ਲਾਏ ਚੱਕਰ

ਬਿਉਰੋ ਰਿਪੋਰਟ: ਤਿਰੂਚਲਾਪੱਲੀ ਤੋਂ ਸ਼ਾਰਜਾਹ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਸ਼ਾਮ 5.40 ’ਤੇ ਉਡਾਣ ਭਰਦੇ ਹੀ ਜਹਾਜ਼ ਦਾ ਹਾਈਡ੍ਰੌਲਿਕ ਸਿਸਟਮ ਫੇਲ੍ਹ ਹੋ ਗਿਆ। ਇਸ ਤੋਂ ਬਾਅਦ ਜਹਾਜ਼ ਕਰੀਬ 3 ਘੰਟੇ ਤੱਕ ਅਸਮਾਨ ’ਚ ਚੱਕਰ ਲਾਉਂਦਾ ਰਿਹਾ। ਇਸ ਤੋਂ ਬਾਅਦ ਕਰੀਬ 8.15 ਵਜੇ ਜਹਾਜ਼ ਸੁਰੱਖਿਅਤ ਲੈਂਡ ਕਰਵਾਇਆ ਗਿਆ।

Read More
India

ਮਾਸਕੋ ਤੋਂ ਗੋਆ ਆ ਰਹੀ ਫਲਾਈਟ ਨੂੰ ਮਿਲੀ ਅਜਿਹੀ ਸੂਚਨਾ , ਗੁਜਰਾਤ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਮਾਸਕੋ ਤੋਂ ਗੋਆ ਆ ਰਹੀ ਫਲਾਈਟ ਨੂੰ ਬੰਬ ਦੀ ਧਮਕੀ ਤੋਂ ਬਾਅਦ ਗੁਜਰਾਤ ਦੇ ਜਾਮਨਗਰ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ।

Read More