Punjab

ਪੰਜ ਤੱਤਾਂ ‘ਚ ਵਿਲੀਨ ਹੋਏ ਸੁਰਜੀਤ ਪਾਤਰ, CM ਮਾਨ ਨੇ ਨਮ ਅੱਖਾਂ ਨਾਲ ਅੰਤਿਮ ਯਾਤਰਾ ਨੂੰ ਦਿੱਤਾ ਮੋਢਾ

ਪੰਜਾਬ ਦੇ ਸਾਹਿਤਕਾਰ ਮਰਹੂਮ ਸੁਰਜੀਤ ਪਾਤਰ ਦਾ ਅੱਜ ਲੁਧਿਆਣਾ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਹਰ ਅੱਖ ਨਮ ਨਜ਼ਰ ਆਈ।  ਸਾਹਿਤਕ ਤੇ ਸਿਆਸਤ ਤੋਂ ਇਲਾਵਾ ਹਰ ਖੇਤਰ ਵਿਚੋਂ ਪੁੱਜੇ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਦੇਹ ਨੂੰ ਮੋਢਾ ਦਿਤਾ।

Read More
Punjab

ਪੰਜਾਬ ਸਰਕਾਰ ਸ਼ੁਰੂ ਕਰੇਗੀ ਪਾਤਰ ਐਵਾਰਡ, ਸੁਰਜੀਤ ਪਾਤਰ ਦਾ ਅੱਜ ਲੁਧਿਆਣਾ ‘ਚ ਕੀਤਾ ਜਾਵੇਗਾ ਅੰਤਿਮ ਸੰਸਕਾਰ

ਪੰਜਾਬੀ ਕਵੀ ਤੇ ​​ਸਾਹਿਤਕਾਰ ਸੁਰਜੀਤ ਪਾਤਰ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਸਾਲ ਪਾਤਰ ਐਵਾਰਡ ਦਿੱਤਾ ਜਾਵੇਗਾ। ਇਹ ਪੁਰਸਕਾਰ ਉੱਭਰਦੇ ਕਵੀਆਂ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਸਾਰੀ ਯੋਜਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਅੱਜ ਇਸ ਐਵਾਰਡ ਬਾਰੇ ਰਸਮੀ ਐਲਾਨ ਕੀਤਾ ਜਾਵੇਗਾ। ਪਾਤਰ ਪੁਰਸਕਾਰ ਦੇ

Read More
Punjab

ਨਹੀਂ ਰਹੇ ਪੰਜਾਬੀ ਜਗਤ ਦੇ ਉੱਘੇ ਕਵੀ ਸੁਰਜੀਤ ਪਾਤਰ

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ  (Surjit Patar Death)  ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆਂ ਅਲਵਿਦਾ ਕਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਹਾਰਟ ਅਟੈਕ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। ਉਹ 79 ਵਰ੍ਹਿਆਂ ਦੇ ਸਨ। ਉਨ੍ਹਾਂ ਨੇ ਲੁਧਿਆਣਾ ‘ਚ ਅੰਤਿਮ ਸਾਹ

Read More