Punjab

ਮੁਲਾਜ਼ਮਾਂ ਨੇ ਦਿਖਾਈਆਂ ਵਿੱਤ ਮੰਤਰੀ ਨੂੰ ਕਾਲੀਆਂ ਝੰਡੀਆਂ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਚਾਹੇ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਪਰ ਲਾਰਾ ਲੱਪਾ ਸਰਕਾਰ ਦੇ ਵਿਰੁੱਧ ਮੁਲਾਜ਼ਮਾਂ ਦਾ ਗੁੱਸਾ ਹਾਲੇ ਠੰਡਾ ਨਹੀਂ ਹੋਇਆ । ਮੁਲਾਜ਼ਮ ਸੰਘਰਸ਼ ਦੇ ਰੌਂਅ ਵਿੱਚ ਹਨ। ਅੱਜ ਜਦੋਂ ਪੰਜਾਬ ਕਾਂਗਰਸ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ  ਪਹੁੰਚੇ ਦਾ ਪੰਜਾਬ ਯੂਟੀ

Read More