Punjab Religion

ਸ਼੍ਰੀ ਦਰਬਾਰ ਸਾਹਿਬ ‘ਚ ਲੰਗਰ ਘੁਟਾਲੇ ‘ਚ SGPC ਦੀ ਵੱਡੀ ਕਾਰਵਾਈ , 2 ਮੁਲਾਜ਼ਮ ਕੀਤੇ ਸਸਪੈਂਡ

ਅੰਮ੍ਰਿਤਸਰ :  ਦਰਬਾਰ ਸਾਹਿਬ ਦੇ ਲੰਗਰ ਵਿੱਚ ਸੁੱਕੀਆਂ ਰੋਟੀਆਂ ਜੂਠ ਬਰੇਨ ਰੁਲਦਾ ਚੜ੍ਹਾਵਾ ਮਹੀਨਾ ਅਤੇ ਚੌਲਾਂ ਦੇ ਸਮਾਨ ਵਿੱਚ ਹੋਇਆ ਘਪਲਾ 1 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ 1 ਅਪ੍ਰੈਲ, 2019 ਤੋਂ ਦਸੰਬਰ 2022 ਦਰਮਿਆਨ ਹੋਈ ਨਿਲਾਮੀ ਅਤੇ ਵਿਕਰੀ ਵਿੱਚ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਰਕਤ ਵਿੱਚ ਆ ਗਈ

Read More