ਅੰਮ੍ਰਿਤਸਰ ਮੰਦਰ ’ਤੇ ਗ੍ਰਨੇਡ ਸੁੱਟਣ ਵਾਲਿਆਂ ਦਾ ਐਨਕਾਊਂਟਰ
ਅੰਮ੍ਰਿਤਸਰ ਦੇ ਮੰਦਰ ‘ਤੇ ਹੱਥਗੋਲੇ ਸੁੱਟਣ ਵਾਲਿਆਂ ਨਾਲ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਏਅਰਪੋਰਟ ਰੋਡ ‘ਤੇ ਹੋਟਲ ਰੈਡੀਸਨ ਨੇੜੇ ਹੋਇਆ। ਇਸ ਮੁਕਾਬਲੇ ਵਿੱਚ ਬਦਮਾਸ਼ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ ਹੈ। ਜਿਸ ਦੀ ਬਾਅਦ ਵਿੱਚ ਮੌਤ ਹੋ ਗਈ ਜਦੋਂ ਕਿ ਉਸਦਾ ਸਾਥੀ ਵਿਸ਼ਾਲ ਉਰਫ਼ ਚੂਈ ਫਰਾਰ ਹੋ ਗਿਆ। ਪੁਲਿਸ ਨੂੰ ਮਿਲੀ ਖਾਸ ਜਾਣਕਾਰੀ ਦੇ ਆਧਾਰ ‘ਤੇ,