ਕਪੂਰਥਲਾ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ
ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਅੱਜ ਸਵੇਰੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਦੋ ਬਦਮਾਸ਼ ਜ਼ਖਮੀ ਹੋ ਗਏ। ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਲਤਾਨਪੁਰ ਦੇ ਪਿੰਡ ਲਾਟੀਆਵਾਲ ਦੇ ਰਹਿਣ ਵਾਲੇ ਦੋ ਬਦਮਾਸ਼