ਕਠੂਆ ਵਿੱਚ ਮੁਕਾਬਲਾ, 3 ਅੱਤਵਾਦੀ ਮਾਰੇ ਗਏ, 3 ਸੈਨਿਕ ਸ਼ਹੀਦ
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਰਾਜਬਾਗ ਵਿੱਚ 27 ਮਾਰਚ ਤੋਂ ਚੱਲ ਰਹੇ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ। ਗੋਲੀਬਾਰੀ ਵਿੱਚ ਤਿੰਨ ਸੁਰੱਖਿਆ ਕਰਮਚਾਰੀ ਵੀ ਸ਼ਹੀਦ ਹੋ ਗਏ। ਇਹ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੇ ਸਿਪਾਹੀ ਹਨ। ਇਹ ਸਿਪਾਹੀ ਕੱਲ੍ਹ ਜ਼ਖਮੀ ਹੋਏ ਸੀ, ਅੱਜ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਸ਼ਹੀਦ ਸੈਨਿਕਾਂ