ਤਰਨ ਤਰਨ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਇਆ ਮੁਕਾਬਲਾ
ਪੰਜਾਬ ਦੇ ਤਰਨਤਾਰਨ ਵਿੱਚ ਇੱਕ ਪੁਲਿਸ ਮੁਕਾਬਲਾ ਹੋਇਆ। ਤਰਨ ਤਰਨ ਦੇ ਪਿੰਡ ਭੁੱਲਰ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ਵਿਚ ਚੱਲੀ ਗੋਲੀ ਦੌਰਾਨ ਇਕ ਗੈਂਗਸਟਰ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਵਲੋਂ ਮੌਕੇ ’ਤੋਂ ਤਿੰਨ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ। ਅੱਜ ਤੜਕਸਾਰ ਪਿੰਡ ਭੁੱਲਰ ਵਿਖੇ ਗੈਂਗਸਟਰਾਂ ਵਲੋਂ ਪੁਲਿਸ ਉੱਪਰ ਗੋਲੀਆਂ