ਜ਼ੀਰਕਪੁਰ ਵਿੱਚ ਮੁਕਾਬਲੇ ਦੌਰਾਨ 2 ਅਪਰਾਧੀਆਂ ਨੂੰ ਲੱਗੀ ਗੋਲੀ, ਭੱਜਣ ਲਈ ਪੁਲਿਸ ‘ਤੇ ਕਾਰ ਚੜ੍ਹਾਈਆਂ ਸੀ ਗੋਲੀਆਂ
ਗੈਂਗਸਟਰਾਂ ਅਤੇ ਬਦਮਾਸ਼ਾਂ ਨੂੰ ਲੈ ਕੇ ਪੰਜਾਬ ਪੁਲਿਸ ਐਕਸ਼ਨ ਮੂਡ ਵਿੱਚ ਨਜ਼ਰ ਆ ਰਹੀ ਹੈ। ਕੱਲ੍ਹ ਦੇਰ ਰਾਤ ਮੋਹਾਲੀ ਦੇ ਜ਼ੀਰਕਪੁਰ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਅਪਰਾਧੀ ਜ਼ਖਮੀ ਹੋ ਗਏ। ਜਲੰਧਰ ਸੀਆਈਏ ਟੀਮ ਅਤੇ ਮੋਹਾਲੀ ਪੁਲਿਸ ਦੀ ਸਾਂਝੀ ਟੀਮ ਨੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ