ED ਦਾ ਪੰਜਾਬ ’ਚ ਵੱਡਾ ਐਕਸ਼ਨ! ਚੰਡੀਗੜ੍ਹ, ਲੁਧਿਆਣਾ ਤੇ ਬਰਨਾਲਾ ਵਿੱਚ ਛਾਪੇ
ਬਿਊਰੋ ਰਿਪੋਰਟ: ਪੰਜਾਬ ਵਿੱਚ 22 ਨਸ਼ਾ ਛੁਡਾਊ ਕੇਂਦਰਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਇਸ ਨਾਲ ਸਬੰਧfਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਜਲੰਧਰ ਜ਼ੋਨਲ ਟੀਮ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ, ਲੁਧਿਆਣਾ, ਬਰਨਾਲਾ ਅਤੇ ਮੁੰਬਈ ਵਿੱਚ ਕੁੱਲ 4 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਵੱਲੋਂ ਅੱਜ ਸਵੇਰ ਤੋਂ ਹੀ ਤਲਾਸ਼ੀ ਸ਼ੁਰੂ ਕਰ ਦਿੱਤੀ