India

ਦਿੱਲੀ ਦੀ ਆਬਕਾਰੀ ਨੀਤੀ ਵਿੱਚ ਭ੍ਰਿਸ਼ਟਾਚਾਰ: ED ਨੇ ਸ਼ਰਾਬ ਕਾਰੋਬਾਰੀ ਸਮੀਰ ਮਹਿੰਦਰੂ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ(Excise policy Delhi) ‘ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ(Enforcement Directorate Delhi) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਆਬਕਾਰੀ ਨੀਤੀ ਵਿੱਚ ਭ੍ਰਿਸ਼ਟਾਚਾਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਦੇਸ਼ ਦੇ ਸਭ ਤੋਂ ਮਸ਼ਹੂਰ ਸ਼ਰਾਬ ਕਾਰੋਬਾਰੀ ਸਮੀਰ ਮਹਿੰਦਰੂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰੀ ਤੋਂ ਪਹਿਲਾਂ ਕੇਂਦਰੀ ਜਾਂਚ ਏਜੰਸੀ

Read More