ਇਨ੍ਹਾਂ ਚਾਰ ਮੁਲਕਾਂ ਦੀ ਬ੍ਰਿਟਿਸ਼ ਸਰਕਾਰ ਨੇ ਕੀਤੀ ਐਂਟਰੀ ਬੈਨ, ਨਵੀਆਂ ਪਾਬੰਦੀਆਂ ਵੀ ਲਾਗੂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਬ੍ਰਿਟਿਸ਼ ਸਰਕਾਰ ਨੇ ਚਾਰ ਹੋਰ ਮੁਲਕਾਂ ਦੇ ਲੋਕਾਂ ਦੀ ਯਾਤਰਾ ’ਤੇ ਰੋਕ ਲਾ ਦਿੱਤੀ ਹੈ। ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਹੁਣ ਐਂਟਰੀ ਨਹੀਂ ਮਿਲੇਗੀ। ਇਨ੍ਹਾਂ ਦੇਸ਼ਾਂ ਵਿੱਚ ਬੰਗਲਾਦੇਸ਼, ਕੀਨੀਆ, ਪਾਕਿਸਤਾਨ ਅਤੇ ਫਿਲਪੀਨਜ਼ ਦਾ ਨਾਂ ਸ਼ਾਮਲ ਹੈ। ਟਰਾਂਸਪੋਰਟ ਵਿਭਾਗ ਦੇ ਅਨੁਸਾਰ