India International Punjab

ਬਰਨਾਲਾ ਦਾ ਨੌਜਵਾਨ ਬ੍ਰਿਟਿਸ਼ ਆਰਮੀ ‘ਚ ਹੋਇਆ ਭਰਤੀ, ਵਧਾਇਆ ਪੰਜਾਬ ਦੇ ਮਾਣ

ਬਰਨਾਲਾ : ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾ ਉੱਚਾ ਕੀਤਾ ਹੈ। ਅਜਿਹੀ ਹੀ ਇੱਕ ਤਾਜ਼ਾ ਮਿਸਾਲ ਇੰਗਲੈਂਡ ਤੋਂ ਸਾਹਮਣੇ ਆਈ ਹੈ ਜਿੱਥੇ ਬ੍ਰਿਟਿਸ਼ ਆਰਮੀ ਵਿੱਚ ਇੱਕ ਪੰਜਾਬੀ ਨੌਜਵਾਨ ਭਰਤੀ ਹੋਇਆ ਹੈ। ਇੱਕ ਮੱਧਵਰਗੀ ਕਿਸਾਨੀ ਪਰਿਵਾਰ ਨਾਲ ਸਬੰਧਿਤ ਦਵਿੰਦਰ ਸਿੰਘ ਨੇ ਇੰਗਲੈਂਡ ਦੀ ਫੌਜ ਵਿੱਚ ਭਰਤੀ ਹੋ ਕੇ ਪੰਜਾਬ ਅਤੇ ਆਪਣੇ ਪਿੰਡ

Read More
Punjab

ਤਰਨ ਤਾਰਨ ਦਾ ਨੌਜਵਾਨ ਇੰਗਲੈਂਡ ‘ਚ ਲੜ ਰਿਹਾ ਚੋਣ

ਪੰਜਾਬੀਆਂ ਨੇ ਵਿਦੇਸ਼ਾਂ ਵਿੱਚ ਸਖਤ ਮਿਹਨਤ ਕਰਕੇ ਆਪਣੀ ਵੱਖਰੀ ਥਾਂ ਬਣਾਈ ਹੈ, ਉੱਥੇ ਹੀ ਸਿਆਸਤ ਵਿੱਚ ਵੀ ਮੱਲਾਂ ਮਾਰੀਆਂ ਹਨ। ਜ਼ਿਲ੍ਹੇ ਤਰਨ ਤਾਰਨ (Tarn Taran) ਦੇ ਹਲਕੇ ਖੇਮਕਰਨ (Khemkaran) ਦੇ ਪਿੰਡ ਡਿੱਬੀਪੁਰਾ ਤੋਂ ਸੁਖਚੈਨ ਸਿੰਘ ਕਾਹਨਾ ਵੱਲੋਂ ਇੰਗਲੈਂਡ (England) ਵਿੱਚ ਚੋਣ ਲੜੀ ਜਾ ਰਹੀ ਹੈ। ਸੁਖਚੈਨ ਸਿੰਘ ਕਾਹਨਾ ਨੂੰ ਇੰਗਲੈਂਡ ਦੀ ਸਿਆਸੀ ਪਾਰਟੀ ਰੀਫਾਰਮ ਯੂ

Read More
International Punjab

ਜਗਰਾਓ ਦੀ ਧੀ ਨੇ ਇੰਗਲੈਂਡ ਵਿੱਚ ਕੀਤਾ ਕਮਾਲ! ਹਰ ਇਕ ਪੰਜਾਬੀ ਦੀ ਛਾਤੀ ਚੌੜੀ ਹੋਈ !

ਬਿਉਰੋ ਰਿਪੋਰਟ – ਜਗਰਾਓ ਸ਼ਹਿਰ ਦੀ ਧੀ ਨੇ ਇੰਗਲੈਂਡ ਵਿੱਚ ਪੰਜਾਬੀਆਂ ਦਾ ਨਾਂ ਰੋਸ਼ਨ ਕੀਤਾ ਹੈ। 30 ਸਾਲਾ ਤੋਂ ਪਿੰਡ ਅਖਾੜਾ ਦੀ ਰਹਿਣ ਵਾਲੀ ਮਹਿੰਦਰ ਕੌਰ ਬਰਾੜ ਉਰਫ਼ ਮੈਂਡੀ ਬਰਾੜ ਇੰਗਲੈਂਡ ਦੀ ਸਿਆਸੀ ਪਾਰਟੀ ਲਿਬਰਲ ਡੈਮੋਕ੍ਰੇਟਿਕ ਤੋਂ ਬੋਰੋਕਾਉਂਸਿਲ ਤੋਂ ਲਗਾਤਾਰ ਚੋਣ ਜਿੱਤ ਰਹੀ ਹੈ। ਇਸ ਵਾਰ ਉਨ੍ਹਾਂ ਨੂੰ ਵਿੰਡਸਰ ਦੇ ਰਾਇਲ ਬਰਾਟ ਸ਼ਹਿਰ ਤੋਂ ਡਿਪਟੀ

Read More
International

ਇੰਗਲੈਂਡ ‘ਚ ਪੰਜਾਬੀਆਂ ਦੇ ਵੱਡੇ ਕਾਰੇ, ਫਿਰੌਤੀ ਮੰਗਣ ਵਾਲੇ 5 ਪੰਜਾਬੀਆਂ ਸਮੇਤ 6 ਨੂੰ 80 ਸਾਲ ਦੀ ਕੈਦ

ਇੰਗਲੈਂਡ ਦੇ ਨਾਟਿੰਘਮ ਕਰਾਊਨ ਕੋਰਟ ਨੇ ਇੱਕ 43 ਸਾਲਾ ਵਿਅਕਤੀ ਨੂੰ ਅਗਵਾ ਕਰ ਕੇ ਉਸ ਦੇ ਪਰਿਵਾਰ ਪਾਸੋਂ 2.5 ਲੱਖ ਪੌਂਡ ਦੀ ਫਿਰੌਤੀ ਮੰਗਣ ਵਾਲੇ 5 ਪੰਜਾਬੀਆਂ ਸਮੇਤ 6 ਮੈਂਬਰੀ ਗਰੋਹ ਨੂੰ 80 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਨਕਾਬਪੋਸ਼ ਗਰੋਹ ਦੇ ਮੈਂਬਰਾਂ ਨੇ ਪੀੜਤ ਨੂੰ ਬੇਰਹਿਮੀ ਨਾਲ ਕੁੱਟਿਆ ਤਸੀਹੇ ਦਿੱਤੇ ਅਤੇ ਉਸ ਦੇ ਸਿਰ

Read More
International Punjab

ਕਰਜ਼ਾ ਚੁੱਕ ਕੇ ਇੰਗਲੈਂਡ ਗਏ 22 ਸਾਲਾ ਨੌਜਵਾਨ ਦੀ ਮੌਤ

ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ

Read More
International

ਇੰਗਲੈਂਡ ਦੇ ਸਿੱਖ ਬੱਸ ਡਰਾਈਵਰ ਚਾਰੇ ਪਾਸੇ ਚਰਚਾ ; ਪੰਜਾਬੀ ਧੁਨਾਂ ‘ਤੇ ਨੱਚਣ ਲੱਗੇ ਅੰਗਰੇਜ਼…

ਇੰਗਲੈਂਡ ਵਿੱਚ ਇੱਕ ਸਿੱਖ ਬੱਸ ਡਰਾਈਵਰ ਨੇ ਆਪਣੇ ਗੀਤਾਂ ਨਾਲ ਹਲਚਲ ਮਚਾ ਦਿੱਤੀ ਹੈ। ਡਰਾਈਵਰ ਦਾ ਵੀਡੀਓ ਗੀਤ ਦੇਖਦੇ ਹੀ ਦੇਖਦੇ ਵਾਇਰਲ ਹੋ ਗਿਆ ਹੈ

Read More