ਸਹੁੰ ਚੁੱਕ ਸਮਾਗਮ ਦਾ ਜੋਸ਼, 150 ਏਕੜ ਕਣਕ ਵੱਢੀ
‘ਦ ਖ਼ਾਲਸ ਬਿਊਰੋ : ਭਗਵੰਤ ਮਾਨ ਕੱਲ੍ਹ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕ ਸਮਾਗਮ ਹੈ। ਇਸ ਸਬੰਧ ਵਿੱਚ ਜ਼ੋਰਾਂ ‘ਤੇ ਤਿਆਰੀਆਂ ਚੱਲ ਰਹੀਆਂ ਹਨ। ਸਮਾਗਮ ਅਤੇ ਪਾਰਕਿੰਗ ਲਈ 150 ਦੇ ਕਰੀਬ ਖੇਤ ਕਬਜ਼ੇ ਵਿੱਚ ਲਏ ਗਏ ਹਨ। ਸਮਾਗਮ ਲਈ 100 ਏਕੜ ‘ਚ ਪੰਡਾਲ ਲਗਾਇਆ ਜਾ ਰਿਹਾ ਹੈ।