ਹਰ ਕਿਸੇ ‘ਚ ਕਿਸਾਨਾਂ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣ ਦਾ ਜਨੂੰਨ ਸਵਾਰ – ਸੁਪਰੀਮ ਕੋਰਟ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਸੁਪਰੀਮ ਕੋਰਟ ਵਿੱਚ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ‘ਚ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਸੁਣਵਾਈ ਕੀਤੀ। ਸਰਬਉਚ ਅਦਾਲਤ ਨੇ ਦਿੱਲੀ ਵਿੱਚ ਵੱਧਦੇ ਹਵਾ ਪ੍ਰਦੂਸ਼ਣ ਨੂੰ ਐਮਰਜੰਸੀ ਹਾਲਾਤ ਕਰਾਰ ਦਿੰਦਿਆਂ ਕਿਹਾ ਕਿ ਹਰ