Punjab

ਕਾਂਗਰਸੀਆਂ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ਮਨਾਈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 26ਵੀਂ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਮਾਗਮ ਦਾ ਕਰਵਾਇਆ ਗਿਆ।ਉਨ੍ਹਾਂ ਦੀ 26ਵੀਂ ਬਰਸੀ ਸੈਕਟਰ-42, ਚੰਡੀਗੜ੍ਹ ਵਿਖੇ ਮਨਾਈ ਗਈ। ਪੰਜਾਬ ਦੇ 12ਵੇਂ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ, 1995 ਨੂੰ ਹੱਤਿਆ ਕਰ ਦਿੱਤੀ ਗਈ ਸੀ। ਇਸ

Read More