ਸਾਬਕਾ ਡੀਐਸਪੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ! 14 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਇਨਸਾਫ
ਬਿਉਰੋ ਰਿਪੋਰਟ – ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਜਗਬੀਰ ਸਿੰਘ ਨੂੰ 14 ਸਾਲ ਪੁਰਾਣੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦੇਈਏ ਕਿ ਇਹ ਮਾਮਲਾ 14 ਸਾਲ ਪੁਰਾਣਾ ਹੈ ਅਤੇ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਜਗਬੀਰ ਸਿੰਘ ਨੇ ਆਪਣੇ ਜਵਾਬੀ ਨੂੰ ਕਿਡਨੈਪ ਕੀਤਾ ਸੀ ਅਤੇ ਸਰਕਾਰੀ ਰਿਕਾਰਡ ਦੇ ਨਾਲ ਛੇੜਛਾੜ ਕੀਤੀ ਸੀ। ਮੋਹਾਲੀ